ਲਖੀਮਪੁਰ ਮਾਮਲੇ ‘ਤੇ ਸੁਪਰੀਮ ਕੋਰਟ ਨੇ ਯੂ.ਪੀ. ਸਰਕਾਰ ਨੂੰ ਲਾਈ ਫਟਕਾਰ, ਕਿਹਾ- ਜੇਕਰ ਮਾਮਲਾ 302 ਦਾ ਹੈ ਤਾਂ ਗ੍ਰਿਫਤਾਰੀ ਕਿਉਂ ਨਹੀਂ ਹੋਈ…
ਲਖੀਮਪੁਰ ਖੀਰੀ ਮਾਮਲੇ 'ਤੇ ਅੱਜ ਸ਼ੁੱਕਰਵਾਰ ਨੂੰ ਸੁਪਰੀਮ ਕੋਰਟ 'ਚ ਸੁਣਵਾਈ ਹੋਈ।ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਕਿਹਾ ਕਿ ਉਹ ਲਖੀਮਪੁਰ ਖੀਰੀ ਹਿੰਸਾ ਮਾਮਲੇ ਦੀ ਜਾਂਚ 'ਚ ਉੱਤਰ ਪ੍ਰਦੇਸ਼ ਸਰਕਾਰ ਵਲੋਂ ...