ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਦੀ ਜ਼ਮਾਨਤ ਨਹੀਂ ਹੋਵੇਗੀ ਰੱਦ, ਸੁਪਰੀਮ ਕੋਰਟ ਨੇ ਦਖ਼ਲ ਦੇਣ ਤੋਂ ਕੀਤਾ ਇਨਕਾਰ
ਪੰਜਾਬ ਦੇ ਕਪੂਰਥਲਾ ਦੇ ਭੁਲੱਥ ਇਲਾਕੇ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਜ਼ਮਾਨਤ ਰੱਦ ਕਰਵਾਉਣ ਲਈ ਸੁਪਰੀਮ ਕੋਰਟ ਪਹੁੰਚ ਕੇ ਪੰਜਾਬ ਸਰਕਾਰ ਨੂੰ ਝਟਕਾ ਲੱਗਾ ਹੈ। ਸੁਪਰੀਮ ਕੋਰਟ ਨੇ ...