ਬਿਹਾਰ ‘ਚ ਜ਼ਹਿਰੀਲੇ ਸ਼ਰਾਬ ਦੇ ਕਹਿਰ ਮਗਰੋਂ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਲਗਾਈ ਫਟਕਾਰ, ਸਖ਼ਤ ਕਾਰਵਾਈ ਦੀ ਦਿੱਤੀ ਚੇਤਾਵਨੀ
ਇਸ ਤੋਂ ਇਲਾਵਾ ਪੰਜਾਬ ਸਰਕਾਰ ਸੂਬੇ ਦੇ ਆਬਕਾਰੀ ਵਿਭਾਗ ਵਿੱਚ ਸਾਰੀਆਂ ਖਾਲੀ ਅਸਾਮੀਆਂ ਨੂੰ ਭਰਨ ਲਈ ਵਾਧੂ ਕਦਮ ਚੁੱਕ ਰਹੀ ਹੈ। ਪਰ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਨਜਾਇਜ਼ ਸ਼ਰਾਬ ...