ਤਖ਼ਤ ਸ੍ਰੀ ਹੁਜ਼ੂਰ ਸਾਹਿਬ, ਨਾਂਦੇੜ ਵਿਖੇ ਮਨਾਇਆ ਜਾ ਰਿਹਾ ਰਿਹਾ ਸ੍ਰੀ ਗੁਰੂ ਤੇਗ ਬਹਾਦੁਰ ਜੀ ਦਾ 350 ਸਾਲਾ ਸ਼ਹੀਦੀ ਸਮਾਗਮ,ਦੇਸ਼ ਭਰ ਦੇ ਵੱਡੇ ਸਿਆਸੀ ਆਗੂ ਸਮਾਗਮ ‘ਚ ਹੋ ਰਹੇ ਸ਼ਾਮਿਲ
ਤਖ਼ਤ ਸ੍ਰੀ ਹੁਜ਼ੂਰ ਸਾਹਿਬ, ਨਾਂਦੇੜ ਵਿਖੇ 24 ਅਤੇ 25 ਜਨਵਰੀ ਨੂੰ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦੁਰ ਜੀ ਦਾ 350 ਸਾਲਾ ਸ਼ਹੀਦੀ ਸਮਾਗਮ ਬੜੀ ਹੀ ਸ਼ਰਧਾ ਨਾਲ ਮਨਾਇਆ ਜਾ ...





