Tag: Takht Sri Kesgarh Sahib

ਸ਼੍ਰੀ ਅਨੰਦਪੁਰ ਸਾਹਿਬ ‘ਚ ਬੇਅਦਬੀ ਕਰਨ ਵਾਲੇ ਨੂੰ ਰੋਪੜ ਅਦਾਲਤ ਸੁਣਾਈ 5 ਸਾਲ ਦੀ ਸਜ਼ਾ

Takht Sri Kesgarh Sahib: ਸ਼੍ਰੀ ਅਨੰਦਪੁਰ ਸਾਹਿਬ 'ਚ ਸ਼੍ਰੀ ਕੇਸਗੜ੍ਹ ਸਾਹਿਬ ਦੇ ਤਖ਼ਤ ਦੀ ਬੇਅਦਬੀ ਕਰਨ ਵਾਲੇ ਵਿਅਕਤੀ ਨੂੰ ਰੋਪੜ ਦੀ ਅਦਾਲਤ ਨੇ ਦੋਸ਼ੀ ਕਰਾਰ ਦਿੱਤਾ ਹੈ। ਮਾਣਯੋਗ ਜਸਟਿਸ ਰਮੇਸ਼ ...

ਫਾਈਲ ਫੋਟੋ

ਪੰਜਾਬ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਦੀ ਦਖ਼ਲਅੰਦਾਜ਼ੀ ‘ਤੇ ਧਾਮੀ ਨੇ ਚੁੱਕੇ ਸਵਾਲ, ਕਿਹਾ ਬੇਲੋੜੇ ਦਖ਼ਲ ਬੰਦ ਕਰਨ

Harjinder Singh Dhami: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਨੂੰ ਖ਼ਾਲਸੇ ਦੇ ਸਾਜਣਾ ਦਿਵਸ ਮੌਕੇ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਾਂ ਅੰਦਰ ...

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਬਜਟ ਇਜਲਾਸ ਸ਼ੁਰੂ

SGPC Budget: ਅੰਮ੍ਰਿਤਸਰ 'ਚ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਬਜਟ ਇਜਲਾਸ ਹੋ ਰਿਹਾ ਹੈ। ਦੱਸ ਦਈਏ ਕਿ ਤਖ਼ਤ ...

Sri Anandpur Sahib: ਖਾਲਸਾਈ ਜਾਹੋ ਜਲਾਲ ਨਾਲ ਹੋਲਾ ਮੁਹੱਲਾ ਦੀ ਸ਼ੁਰੂਆਤ, 3 ਤੋਂ 8 ਮਾਰਚ ਤੱਕ ਮਨਾਇਆ ਜਾਵੇਗਾ

Hola Mohalla: ਹੋਲਾ ਮੁਹੱਲਾ ਇਸ ਵਾਰ 3 ਤੋਂ 8 ਮਾਰਚ ਤੱਕ ਖਾਲਸਾਈ ਜਾਹੋ ਜਲਾਲ ਨਾਲ ਮਨਾਇਆ ਜਾ ਰਿਹਾ ਹੈ। ਹੋਲਾ ਮੁਹੱਲਾ ਢੋਲ ਅਤੇ ਨਗਾੜਿਆਂ ਦੀ ਗੂੰਜ ਨਾਲ ਵੀਰਵਾਰ ਰਾਤ 12 ...

ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਬੇਅਦਬੀ ਮਾਮਲੇ ਤੋਂ ਬਾਅਦ ਪਹੁੰਚੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ

ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅੱਜ ਤਖਤ ਸ੍ਰੀ ਕੇਸਗਡ਼੍ਹ ਸਾਹਿਬ ਵਿਖੇ ਹੋਏ ਨਤਮਸਤਕ  ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਹੋਈ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਦਰਬਾਰ ਸਾਹਿਬ ਵਿੱਚ ...

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਲਈ ਜ਼ਿੰਮੇਵਾਰ ਡੇਰਾ ਸਿਰਸਾ-ਬੀਬੀ ਜਗੀਰ ਕੌਰ

ਸ੍ਰੀ ਅਨੰਦਪੁਰ ਸਾਹਿਬ: ਦੋ ਦਿਨ ਪਹਿਲਾਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਗੁਰੂ ਘਰ ਦੀ ਬੇਅਦਬੀ ਨੂੰ ਲੈਕੇ ਐੱਸਜੀਪੀਸੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਇਸ ਬੇਅਦਬੀ ਲਈ ਸਿਰਸਾ ਸਾਧ ...

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੇਅਦਬੀ ਦੀ ਘਟਨਾ ਨੂੰ ਅੰਜ਼ਾਮ ਦੇਣ ਵਾਲਿਆਂ ਪਿੱਛੇ ਕਿਹੜੀਆਂ ਤਾਕਤਾਂ : ਜਥੇਦਾਰ ਗਿਆਨੀ ਹਰਪ੍ਰੀਤ ਸਿੰਘ

ਤਖ਼ਤ ਸਾਹਿਬ ’ਤੇ ਸ਼ਰਮਨਾਕ ਘਟਨਾ ਨੂੰ ਅੰਜਾਮ ਦੇਣ ਵਾਲਾ ਸੌਧਾ ਸਾਧ ਦਾ ਚੇਲਾ ਹੈ ਤੇ ਇਸ ਦਾ ਬਾਪ ਸਾਧ ਦੇ ਡੇਰੇ ਦੀ 7 ਮੈਂਬਰੀ ਕਮੇਟੀ ਦਾ ਮੈਂਬਰ ਹੈ ਜੋ ਇਸ ...

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਆਖ਼ਰ ਕਿਵੇਂ ਵਾਪਰੀ ਸਿੱਖ ਮਰਿਆਦਾ ਨੂੰ ਢਾਹ ਲਾਉਣ ਵਾਲੀ ਮੰਦਭਾਗੀ ਘਟਨਾ

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਆਨੰਦਪੁਰ ਸਾਹਿਬ ਵਿਖੇ ਇੱਕ ਮੰਦਭਾਗੀ ਘਟਨਾ ਵਾਪਰ ਗਈ ਹੈ।ਜਿਸ ਨਾਲ ਸਿੱਖ ਮਰਿਆਦਾ, ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ।ਦੱਸਣਯੋਗ ਹੈ ਕਿ ਸਿੱਖ ਧਰਮ ਦੀ ਆਸਥਾ ਦੇ ...