Tag: targets captain

ਸਿੱਧੂ ਦੇ ਰਣਨੀਤਕ ਸਲਾਹਕਾਰ ਮੁਹੰਮਦ ਮੁਸਤਫਾ ਨੇ ਕੈਪਟਨ ‘ਤੇ ਸਾਧੇ ਨਿਸ਼ਾਨੇ ਕਿਹਾ-ਕੁਰਸੀ ਗੁਆਉਣ ਤੋਂ ਬਾਅਦ ਮਾਨਸਿਕ ਸੰਤੁਲਨ ਗੁਆ ​​ਦਿੱਤਾ

ਚੰਡੀਗੜ੍ਹ: ਪੰਜਾਬ ਦੇ ਸਾਬਕਾ ਡੀਜੀਪੀ ਅਤੇ ਨਵਜੋਤ ਸਿੰਘ ਸਿੱਧੂ ਦੇ ਰਣਨੀਤਕ ਸਲਾਹਕਾਰ ਮੁਹੰਮਦ ਮੁਸਤਫਾ ਨੇ ਕੈਪਟਨ ਅਮਰਿੰਦਰ ਸਿੰਘ 'ਤੇ ਵੱਡਾ ਹਮਲਾ ਕੀਤਾ ਹੈ। ਉਨ੍ਹਾਂ ਟਵੀਟ ਕੀਤਾ ਕਿ ਅਜਿਹਾ ਲਗਦਾ ਹੈ ...