Tag: Tarn Taran by-election

ਤਰਨਤਾਰਨ ਜ਼ਿਮਨੀ ਚੋਣ ਲਈ ਕਾਂਗਰਸ ਨੇ ਐਲਾਨਿਆ ਉਮੀਦਵਾਰ

ਕਾਂਗਰਸ ਪਾਰਟੀ ਨੇ ਆਗਾਮੀ ਤਰਨਤਾਰਨ ਜ਼ਿਮਨੀ ਚੋਣ ਲਈ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਕਾਂਗਰਸ ਨੇ ਕਰਨਬੀਰ ਸਿੰਘ ਬੁਰਜ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ...