ਪੰਜਾਬ ‘ਚ ਚੋਣਾਂ ਦਾ ਵੱਜਿਆਂ ਬਿਗੁਲ, ਤਰਨਤਾਰਨ ਜ਼ਿਮਨੀ ਚੋਣਾਂ ਨੂੰ ਲੈ ਕੇ ਨਾਮਜ਼ਦਗੀਆਂ ਅੱਜ ਤੋਂ ਭਰੀਆਂ ਜਾਣਗੀਆਂ
ਤਰਨਤਾਰਨ ਜ਼ਿਮਨੀ ਚੋਣਾਂ ਨੂੰ ਲੈ ਕੇ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ ਹੋਣਗੀਆਂ। ਦੱਸ ਦਈਏ ਕਿ 21 ਅਕਤੂਬਰ ਤੱਕ ਨਾਮਜ਼ਦਗੀਆਂ ਭਰੀਆਂ ਜਾਣਗੀਆਂ ਤੇ 22 ਅਕਤੂਬਰ ਤੱਕ ਕਾਗਜ਼ਾਂ ਦੀ ਜਾਂਚ ਕੀਤੀ ਜਾਵੇਗੀ। 24 ...