ਪਟਾਕੇ ਚਲਾਉਣ ਨੂੰ ਲੈ ਕੇ ਹੋਇਆ ਝਗੜਾ ਬਣਿਆ ਮੌਤ ਦਾ ਕਾਰਨ, ਆਪ ਪੰਚਾਇਤ ਮੈਂਬਰ ਦੀ ਗੋਲੀ ਮਾਰ ਕੇ ਹੱਤਿਆ
ਤਰਨਤਾਰਨ ਜ਼ਿਲ੍ਹੇ ਦੇ ਪੱਟੀ ਵਿਧਾਨ ਸਭਾ ਹਲਕੇ ਅਧੀਨ ਪੈਂਦੇ ਪਿੰਡ ਧਗਾਣਾ ਵਿੱਚ, ਇੱਕ ਸਾਬਕਾ ਕਾਂਗਰਸੀ ਸਰਪੰਚ ਦੇ ਪੁੱਤਰ ਨੇ ਟਰੈਕਟਰ-ਮਾਊਟ ਡੈੱਕ 'ਤੇ ਪਟਾਕੇ ਚਲਾਉਣ ਅਤੇ ਸੰਗੀਤ ਵਜਾਉਣ ਨੂੰ ਲੈ ਕੇ ...
			
		    











