Tag: Teachers’ Day

Teacher’s Day: ਆਖ਼ਿਰ 5 ਸਤੰਬਰ ਨੂੰ ਹੀ ਕਿਉਂ ਮਨਾਇਆ ਜਾਂਦਾ ਹੈ ਅਧਿਆਪਕ ਦਿਵਸ? ਜਾਣੋ ਇਸਦਾ ਇਤਿਹਾਸ

Teacher's Day 2023: ਅੱਜ 5 ਸਤੰਬਰ ਨੂੰ ਦੇਸ਼ ਵਿੱਚ ਹਰ ਸਾਲ ਅਧਿਆਪਕ ਦਿਵਸ ਵਜੋਂ ਮਨਾਇਆ ਜਾਂਦਾ ਹੈ। ਇਹ ਦਿਨ ਦੇਸ਼ ਦੇ ਪਹਿਲੇ ਉਪ ਰਾਸ਼ਟਰਪਤੀ ਅਤੇ ਦੂਜੇ ਰਾਸ਼ਟਰਪਤੀ, ਵਿਦਵਾਨ, ਦਾਰਸ਼ਨਿਕ ਅਤੇ ...

ਪੰਜਾਬ ਸਿੱਖਿਆ ਵਿਭਾਗ ਦੇ ਦਫ਼ਤਰ ਐਤਵਾਰ ਨੂੰ ਵੀ ਰਹਿਣਗੇ ਖੁੱਲ੍ਹੇ, ਇਸ ਖਾਸ ਕਾਰਨ ਕਰਕੇ ਲਿਆ ਗਿਆ ਫ਼ੈਸਲਾ, ਪੜ੍ਹੋ

ਪੰਜਾਬ ਵਿੱਚ ਅਧਿਆਪਕ ਦਿਵਸ ਦੀਆਂ ਤਿਆਰੀਆਂ ਲਈ ਸਿੱਖਿਆ ਵਿਭਾਗ ਦੇ ਦਫ਼ਤਰ 2 ਅਤੇ 3 ਸਤੰਬਰ ਨੂੰ ਆਮ ਦਿਨਾਂ ਵਾਂਗ ਖੁੱਲ੍ਹੇ ਰਹਿਣਗੇ। ਸਿੱਖਿਆ ਵਿਭਾਗ ਨੇ ਲਿਖਤੀ ਹੁਕਮ ਜਾਰੀ ਕਰ ਦਿੱਤੇ ਹਨ। ...

ਫਾਈਲ ਫੋਟੋ

ਪੰਜਾਬ ਦੇ ਅਧਿਆਪਕਾਂ ਨੂੰ ਮਿਲੇਗਾ ਸੂਬਾ ਪੱਧਰੀ ਐਵਾਰਡ, ਸਿੱਖਿਆ ਮੰਤਰੀ ਬੈਂਸ ਵੱਲੋਂ 18 ਅਗਸਤ ਤੱਕ ਪੋਰਟਲ ਖੋਲ੍ਹਣ ਦੇ ਹੁਕਮ

Teacher's Day: ਪੰਜਾਬ ਦੇ ਸਿੱਖਿਆ ਪ੍ਰੋਵਾਈਡਰ/ਆਈਈ, ਈਜੀਐਸ, ਐਸਟੀਆਰ, ਏਆਈਈ ਸਮੇਤ ਵਿਸ਼ੇਸ਼ ਸੰਮਲਿਤ ਅਧਿਆਪਕ ਵੀ ਹੁਣ ਰਾਜ ਪੱਧਰੀ ਮਾਨਤਾ ਪ੍ਰਾਪਤ ਕਰਨ ਦੇ ਯੋਗ ਹੋਣਗੇ। ਇਹ ਸਾਰੇ ਅਧਿਆਪਕ 'ਅਧਿਆਪਕ ਦਿਵਸ' 'ਤੇ ਪੰਜਾਬ ...

ਪੁਰਾਣੀ ਪੈਨਸ਼ਨ ਪ੍ਰਣਾਲੀ ਜਲਦ ਆ ਸਕਦੀ ਹੈ ਵਾਪਸ, ਮਾਨ ਸਰਕਾਰ ਕਰ ਰਹੀ ਵਿਚਾਰ, CM ਨੇ ਟਵੀਟ ਕਰ ਦਿੱਤੀ ਜਾਣਕਾਰੀ

ਟੀਚਰਜ਼ ਡੇਅ ਮੌਕੇ CM ਮਾਨ ਨੇ ਅਧਿਆਪਕਾਂ ਨੂੰ ਦਿੱਤਾ ਵੱਡਾ ਤੋਹਫ਼ਾ, ਕਰਤਾ ਇਹ ਐਲਾਨ

ਅੱਜ ਟੀਚਰ ਡੇਅ ਮੌਕੇ ਸੀਐੱਮ ਭਗਵੰਤ ਮਾਨ ਨੇ ਇੱਕ ਵੀਡੀਓ ਜਰੀਏ ਦੇਸ਼ ਭਰ ਦੇ ਸਾਰੇ ਅਧਿਆਪਕਾਂ ਨੂੰ ਪਹਿਲਾਂ ਟੀਚਰਜ ਡੇਅ ਦੀਆਂ ਵਧਾਈਆਂ ਦਿੱਤੀਆਂ ਤੇ ਫਿਰ ਅਧਿਆਪਕਾਂ ਨੂੰ ਤੋਹਫਾ ਦਿੰਦੇ ਹੋਏ ...

ਟੀਚਰਜ਼ ਡੇਅ 'ਤੇ ਵਿਸ਼ੇਸ਼: ਡਾ. ਸਰਵਪੱਲੀ ਰਾਧਾਕ੍ਰਿਸ਼ਨ ਜੀ ਦਾ ਜੀਵਨ, ਜਾਣੋ ਉਨ੍ਹਾਂ ਦੇ ਯੋਗਦਾਨ ਦੇ ਬਾਰੇ...

ਟੀਚਰਜ਼ ਡੇਅ ‘ਤੇ ਵਿਸ਼ੇਸ਼: ਡਾ. ਸਰਵਪੱਲੀ ਰਾਧਾਕ੍ਰਿਸ਼ਨ ਜੀ ਦਾ ਜੀਵਨ, ਜਾਣੋ ਉਨ੍ਹਾਂ ਦੇ ਯੋਗਦਾਨ ਦੇ ਬਾਰੇ…

ਡਾ. ਸਰਵਪੱਲੀ ਰਾਧਾਕ੍ਰਿਸ਼ਨਨ ਦੀ ਜੀਵਨੀ: ਭਾਰਤ ਵਿੱਚ ਅਧਿਆਪਕ ਦਿਵਸ 5 ਸਤੰਬਰ ਨੂੰ ਡਾ. ਸਰਵਪੱਲੀ ਰਾਧਾਕ੍ਰਿਸ਼ਨਨ ਦੇ ਜਨਮ ਦਿਨ ਦੀ ਯਾਦ ਵਿੱਚ ਮਨਾਇਆ ਜਾਂਦਾ ਹੈ। ਉਹ ਇੱਕ ਪ੍ਰਸਿੱਧ ਵਿਦਵਾਨ, ਭਾਰਤ ਰਤਨ ...

‘ਅਧਿਆਪਕ ਦਿਵਸ’ ਵਾਲੇ ਦਿਨ ਵੀ ਮਿੰਨੀ ਸਕੱਤਰੇਤ ਅੱਗੇ ਧਰਨਾ ਲਾਉਣ ਨੂੰ ਮਜ਼ਬੂਰ ਅਧਿਆਪਕ , ਜਾਣੋ ਕਾਰਨ

ਲੁਧਿਆਣਾ ਵਿੱਚ ਵਧੀਕ ਜ਼ਿਲ੍ਹਾ ਸਿੱਖਿਆ ਅਫ਼ਸਰ (ਏ.ਡੀ.ਈ.ਓ.) ਵੱਲੋਂ ਝਿੜਕਣ ਤੋਂ ਬਾਅਦ ਸਕੂਲ ਅਧਿਆਪਕ 'ਤੇ ਅਧਰੰਗ ਦਾ ਅਟੈਕ ਆਉਣਾ ਦਾ ਮਾਮਲਾ ਜ਼ੋਰ ਫੜ ਰਿਹਾ ਹੈ। ਜ਼ਿਲ੍ਹੇ ਦੇ ਅਧਿਆਪਕ ਇਸ ਘਟਨਾ ਤੋਂ ...

5 ਸਤੰਬਰ ਨੂੰ ਕਿਉਂ ਮਨਾਇਆ ਜਾਂਦਾ ਅਧਿਆਪਕ ਦਿਵਸ , ਜਾਣੋ ਕੀ ਹੈ ਕਹਾਣੀ ਤੇ ਮਹੱਤਤਾ

ਅਧਿਆਪਕ ਦਿਵਸ ਦਾ ਇਤਿਹਾਸ ਅਤੇ ਮਹੱਤਤਾ: ਅਧਿਆਪਕ ਦਿਵਸ ਨੂੰ ਵਿਸ਼ਵ ਭਰ ਵਿੱਚ ਇੱਕ ਮਹੱਤਵਪੂਰਨ ਦਿਨ ਵਜੋਂ ਮਨਾਇਆ ਜਾਂਦਾ ਹੈ,ਕਿਉਂਕਿ ਇਹ ਗੁਰੂ ਦੇ ਸਨਮਾਨ ਵਿੱਚ ਮਨਾਇਆ ਜਾਣ ਵਾਲਾ ਦਿਨ ਹੈ, ਜੋ ...

ਚੰਡੀਗੜ੍ਹ ਪ੍ਰਸ਼ਾਸਨ 5 ਸਤੰਬਰ ਨੂੰ ਅਧਿਆਪਕ ਦਿਵਸ ਮੌਕੇ ਅਧਿਆਪਕਾਂ ਦਾ ਕਰੇਗਾ ਸਨਮਾਨ

ਚੰਡੀਗੜ੍ਹ ਪ੍ਰਸ਼ਾਸਨ ਨੇ 5 ਸਤੰਬਰ ਨੂੰ ਹੋਣ ਵਾਲੇ ਅਧਿਆਪਕ ਦਿਵਸ ਲਈ ਸਟੇਟ ਅਵਾਰਡੀ ਅਧਿਆਪਕਾਂ ਦੇ ਨਾਵਾਂ ਦਾ ਐਲਾਨ ਕੀਤਾ ਹੈ। ਇਸ ਮੌਕੇ ਕੁੱਲ 10 ਅਧਿਆਪਕਾਂ ਨੂੰ ਸਟੇਟ ਐਵਾਰਡ ਦਿੱਤਾ ਜਾਵੇਗਾ ...

Page 1 of 2 1 2