ਤੀਸਤਾ ਸੀਤਲਵਾੜ ਦੀ ਗ੍ਰਿਫ਼ਤਾਰੀ ਮਨੁੱਖੀ ਹੱਕਾਂ ‘ਤੇ ਡਾਕਾ, ਤੁਰੰਤ ਰਿਹਾਈ ਦੀ ਮੰਗ- ਭਾਕਿਯੂ
ਮੁਲਕ ਦੀ ਜਾਣੀ ਪਹਿਚਾਣੀ ਮਨੁੱਖੀ ਹੱਕਾਂ ਦੀ ਪਹਿਰੇਦਾਰ ਤੀਸਤਾ ਸੀਤਲਵਾੜ ਦੀ ਗ੍ਰਿਫ਼ਤਾਰੀ ਇਨਸਾਫਪਸੰਦ ਦੇਸ਼ਵਾਸੀਆਂ ਦੇ ਮਨੁੱਖੀ ਹੱਕਾਂ 'ਤੇ ਡਾਕਾ ਮਾਰਨ ਵਾਲ਼ੀ ਕਾਰਵਾਈ ਹੈ, ਜਿਸਦੀ ਜਿੰਨੀ ਵੀ ਨਿੰਦਾ ਕੀਤੀ ਜਾਵੇ ਥੋੜ੍ਹੀ ...