Tag: Tehsildar arrested by Vigilance while taking bribe of Rs 30000

30,000 ਰੁਪਏ ਰਿਸ਼ਵਤ ਲੈਂਦਾ ਤਹਿਸੀਲਦਾਰ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

ਚੰਡੀਗੜ੍ਹ, 1 ਜਨਵਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਜ਼ੀਰੋ ਟਾਲਰੈਂਸ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਜ਼ਿਲ੍ਹਾ ਸੰਗਰੂਰ ਵਿਖੇ ਤਾਇਨਾਤ ਤਹਿਸੀਲਦਾਰ ਜਗਤਾਰ ...