ਤੇਜਦੀਪ ਸਿੰਘ ਸੈਣੀ ਪੀ.ਸੀ.ਐੱਸ. ਨੇ ਡਾਇਰੈਕਟਰ ਸਕੂਲ ਸਿੱਖਿਆ ਪੰਜਾਬ ਦਾ ਕਾਰਜਭਾਰ ਸੰਭਾਲਿਆ
ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਤੇਜਦੀਪ ਸਿੰਘ ਸੈਣੀ ਪੀ.ਸੀ.ਐੱਸ. ਨੇ ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਮੁੱਖ ਦਫ਼ਤਰ ਵਿਖੇ ਡਾਇਰੈਕਟਰ ਸਕੂਲ ਸਿੱਖਿਆ ਪੰਜਾਬ ਦਾ ਕਾਰਜਭਾਰ ਸੰਭਾਲ ਲਿਆ ਹੈ। ਇਸ ਮੌਕੇ ਤੇਜਦੀਪ ...