‘ਬਿਲਡਿੰਗ ਐਂਡ ਅਦਰ ਕੰਸਟ੍ਰਕਸ਼ਨ ਵੈਲਫੇਅਰ ਬੋਰਡ ਅਧੀਨ ਰਜਿਸਟਡ 225 ਉਸਰੀ ਕਿਰਤੀਆਂ ਨੂੰ ਮਿਲੇਗਾ 48.69 ਲੱਖ ਰੁਪਏ ਦਾ ਲਾਭ’
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਰਤੀ ਵਰਗ ਦਾ ਜੀਵਨ ਪੱਧਰ ਉੱਚਾ ਚੁੱਕਣ ਅਤੇ ਸੂਬੇ ਦੇ ਲੋਕਾਂ ਨੂੰ ਸਾਫ਼ ਸੁਥਰਾ ਪ੍ਰਸ਼ਾਸਨ ਦੇਣ ਲਈ ਲਗਾਤਾਰ ਯਤਨਸ਼ੀਲ ਹੈ । ...