Tag: the inauguration

ਮੁੱਖ ਮੰਤਰੀ ਵੱਲੋਂ ਹਾਈਟੈੱਕ ਪ੍ਰਦਰਸ਼ਨੀ ਦੇ ਉਦਘਾਟਨ ਨਾਲ ਇਨਵੈਸਟ ਪੰਜਾਬ ਦੇ ਪੰਜਵੇਂ ਐਡੀਸ਼ਨ ਦੀ ਸ਼ੁਰੂਆਤ

ਐਸ.ਏ.ਐਸ.ਨਗਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇੱਥੇ ਇੰਡੀਅਨ ਸਕੂਲ ਆਫ਼ ਬਿਜ਼ਨਸ ਵਿਖੇ ਹਾਈਟੈਕ ਐਗਜੀਬਿਸ਼ਨ (ਪ੍ਰਦਰਸ਼ਨੀ) ਦਾ ਉਦਘਾਟਨ ਕਰਦਿਆਂ ਪ੍ਰਗਤੀਸ਼ੀਲ ਪੰਜਾਬ ਸੰਮੇਲਨ ਦੇ ਪੰਜਵੇਂ ਐਡੀਸ਼ਨ ਦੀ ਸ਼ੁਰੂਆਤ ਕੀਤੀ। ...