Tag: the Parliament

ਰਾਘਵ ਚੱਢਾ ਨੇ ਸੰਸਦ ‘ਚ ਚੁੱਕਿਆ ਕਰਤਾਰਪੁਰ ਯਾਤਰਾ ਦਾ ਮੁੱਦਾ, ਕਿਹਾ- ਬਿਨਾਂ ਪਾਸਪੋਰਟ ਤੇ ਫੀਸ ਦੇ ਜਾਣ ਦੀ ਮਿਲੇ ਇਜਾਜ਼ਤ

ਪੰਜਾਬ ਦੀ ਸੱਤਾਧਾਰੀ ਆਮ ਆਦਮੀ ਪਾਰਟੀ ਨੇ ਸ੍ਰੀ ਕਰਤਾਰਪੁਰ ਸਾਹਿਬ ਗੁਰਦੁਆਰੇ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਨੂੰ ਦਰਪੇਸ਼ ਮੁਸ਼ਕਲਾਂ ਦਾ ਮੁੱਦਾ ਸੰਸਦ ਵਿੱਚ ਉਠਾਇਆ ਹੈ। ਆਮ ਆਦਮੀ ਪਾਰਟੀ ਦੇ ...