ਸ਼੍ਰੋਮਣੀ ਅਕਾਲੀ ਦਲ 29 ਸਤੰਬਰ ਨੂੰ ਮੋਹਾਲੀ ਤੋਂ ਚੰਡੀਗੜ੍ਹ ਵਿਚ ਮੁੱਖ ਮੰਤਰੀ ਦੀ ਰਿਹਾਇਸ਼ ਤੱਕ ਰੋਸ ਮਾਰਚ ਕੱਢੇਗਾ
ਸ਼੍ਰੋਮਣੀ ਅਕਾਲੀ ਦਲ ਨੇ ਫ਼ੈਸਲਾ ਕੀਤਾ ਹੈ ਕਿ ਉਹ ਸੂਬੇ ਦੇ ਉਹਨਾਂ 2 ਲੱਖ ਕਿਸਾਨਾਂ ਵਾਸਤੇ ਨਿਆਂ ਹਾਸਲ ਕਰਨ ਲਈ ਵੱਡੀ ਪੱਧਰ ’ਤੇ ਸੰਘਰਸ਼ ਛੇੜੇਗਾ, ਜਿਨਾਂ ਦੀਆਂ ਜ਼ਮੀਨਾਂ ਕਾਂਗਰਸ ਸਰਕਾਰ ...