ਪੰਜਾਬ ਸਰਕਾਰ ਨੇ ਵੱਡੀ ਕਾਰਵਾਈ : ਦੋ ਪੁਲਿਸ ਅਧਿਕਾਰੀਆਂ ਸਮੇਤ ਤਿੰਨ ਅਧਿਕਾਰੀਆਂ ਨੂੰ ਕੀਤਾ ਮੁਅੱਤਲ, ਜਾਣੋ ਕਾਰਨ
ਪੰਜਾਬ ਵਿੱਚ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਨੇ ਵੱਡੀ ਕਾਰਵਾਈ ਕੀਤੀ ਹੈ। ਸਰਕਾਰ ਨੇ ਮਾਨਸਾ ਦੇ ਡੀਐਸਪੀ ਹਰਜਿੰਦਰ ਸਿੰਘ ...





