Tag: To make Punjab

ਪੰਜਾਬ ਨੂੰ ਬਾਗਬਾਨੀ ‘ਚ ਮੋਹਰੀ ਸੂਬਾ ਬਣਾਉਣ ਲਈ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸੂਬੇ ਭਰ ਦੇ ਦੌਰੇ ਸ਼ੁਰੂ

ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਾਗਬਾਨੀ ਅਤੇ ਫੂਡ ਪ੍ਰੋਸੈਸਿੰਗ ਸੈਕਟਰ ਨੂੰ ਉਤਸ਼ਾਹਿਤ ਕਰ ਰਹੀ ਹੈ ਤਾਂ ਜੋ ਬਾਗਬਾਨੀ ਨੂੰ ਲਾਹੇਵੰਦ ਉੱਦਮ ਬਣਾਉਣ ਅਤੇ ਫ਼ਸਲੀ ਵਿਭਿੰਨਤਾ ...