IND vs ENG: T20 World Cup ਸੈਮੀਫਾਈਨਲ ‘ਚ 35 ਸਾਲ ਬਾਅਦ ਇੰਗਲੈਂਡ ਨਾਲ ਭਿੜੇਗਾ ਭਾਰਤ, ਦੇਖੋ ਕਿਵੇਂ ਤੇ ਕਿੱਥੇ ਦੇਖ ਸਕਦੇ ਹੋ ਲਾਈਵ!
IND vs ENG: ਟੀ-20 ਵਿਸ਼ਵ ਕੱਪ (T20 World Cup) ਦਾ ਦੂਜਾ ਸੈਮੀਫਾਈਨਲ ਵੀਰਵਾਰ ਨੂੰ ਭਾਰਤ ਅਤੇ ਇੰਗਲੈਂਡ ਵਿਚਾਲੇ ਖੇਡਿਆ ਜਾਵੇਗਾ। ਪਾਕਿਸਤਾਨ ਦੀ ਟੀਮ ਨੇ ਬੁੱਧਵਾਰ ਨੂੰ ਸਿਡਨੀ ਕ੍ਰਿਕਟ ਗਰਾਊਂਡ 'ਤੇ ...