Tag: total earned

ਪੰਜਾਬ ਦੀ ਆਬਕਾਰੀ ਨੀਤੀ ਨਾਲ ਕੁੱਲ 4280 ਕਰੋੜ ਰੁਪਏ ਦੀ ਹੋਈ ਕਮਾਈ : ਹਰਪਾਲ ਚੀਮਾ

ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਨੂੰ ਕਿਹਾ ਅੱਜ ਇਥੇ ਦੱਸਿਆ ਕਿ ਸੂਬੇ ਦਾ ਆਬਕਾਰੀ ਮਾਲੀਆ ਪਹਿਲੀ ਵਾਰ ਵਿੱਤੀ ਸਾਲ ਦੇ ਸ਼ੁਰੂਆਤੀ ਛੇ ...