Tag: Traffic Rule

New Traffic Rule: HSRP ਨੰਬਰ ਪਲੇਟ ਨਾ ਹੋਣ ‘ਤੇ 10,000 ਤੱਕ ਦਾ ਹੋਵੇਗਾ ਚਲਾਨ, ਨਵਾਂ ਨਿਯਮ 1 ਜਨਵਰੀ ਤੋਂ ਲਾਗੂ

ਭਾਰਤ ਸਰਕਾਰ ਨੇ ਸਾਰੇ ਵਾਹਨਾਂ ਲਈ ਹਾਈ ਸਕਿਓਰਿਟੀ ਰਜਿਸਟ੍ਰੇਸ਼ਨ ਪਲੇਟਸ ਅਤੇ ਰੰਗ-ਕੋਡ ਵਾਲੇ ਸਟਿੱਕਰਾਂ ਨੂੰ ਲਾਜ਼ਮੀ ਕਰ ਦਿੱਤਾ ਹੈ। ਨਵਾਂ ਨਿਯਮ 1 ਜਨਵਰੀ ਤੋਂ ਲਾਗੂ ਹੋ ਗਿਆ ਹੈ। ਜੇਕਰ ਤੁਹਾਡੇ ...