ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਫੌਜੀ ਸੇਵਾ ਲਈ ਸਿਖਲਾਈ ਦੇਣ ਹਿੱਤ ਸਥਾਈ ਸੀ-ਪਾਈਟ ਕੈਂਪ ਦਾ ਡਿਜੀਟਲ ਰੂਪ ‘ਚ ਨੀਂਹ ਪੱਥਰ ਰੱਖਿਆ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਕਈ ਨੌਜਵਾਨ ਪੱਖੀ ਪਹਿਲਕਦਮੀਆਂ ਦੀ ਸ਼ੁਰੂਆਤ ਕਰਦੇ ਹੋਏ ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਅਸਲ ਉਤਾੜ ਵਿਖੇ ਸਥਾਈ ਸੀ-ਪਾਈਟ ਕੈਂਪ ਦਾ ...