ਟਰਾਂਸਪੋਰਟ ਮੰਤਰੀ ਦੇ ਹੁਕਮਾਂ ‘ਤੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਰੋਡਵੇਜ਼ ਦੇ ਜਨਰਲ ਮੈਨੇਜਰ ਸਮੇਤ ਚਾਰ ਮੁਅੱਤਲ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਵਧਾਉਂਦਿਆਂ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਹੁਕਮਾਂ 'ਤੇ ਅੱਜ ਪੰਜਾਬ ਰੋਡਵੇਜ਼ ਦੇ ਜਨਰਲ ਮੈਨੇਜਰ ਸਮੇਤ ਚਾਰ ...