ਪੰਜਾਬ ਸਰਕਾਰ ਨੇ ਝੋਨੇ ਦੀ ਗੈਰ-ਕਾਨੂੰਨੀ ਅੰਤਰਰਾਜੀ ਢੋਆ-ਢੁਆਈ ‘ਤੇ ਕੱਸਿਆ ਸ਼ਿਕੰਜਾ, ਸ਼ੈਲਰ ਮਾਲਕ ਸਮੇਤ 6 ਲੋਕਾਂ ਖਿਲਾਫ FIR ਦਰਜ
ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਫਰੀਦਕੋਟ ਜ਼ਿਲ੍ਹੇ ਦੇ ਕੋਟਕਪੂਰਾ ਪੁਲਿਸ ਸਟੇਸ਼ਨ ...