Tag: transporters

ਵਿਜੀਲੈਂਸ ਵੱਲੋਂ ਲੰਮੇ ਅਰਸੇ ਤੋਂ ਟਰਾਂਸਪੋਟਰਾਂ ਵੱਲੋਂ ਮਾਲ ਦੀ ਢੋਆ ਢੁਆਈ ਮੌਕੇ ਕਰੋੜਾਂ ਰੁਪਏ ਦਾ ਕਰ ਚੋਰੀ ਕਰਨ ਦਾ ਪਰਦਾ ਫਾਸ਼

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਬੀਤੀ ਰਾਤ ਗੁਆਂਢੀ ਸੂਬੇ ਹਰਿਆਣਾ ਅਤੇ ਦਿੱਲੀ ਦੇ ਰਸਤੇ ਪੰਜਾਬ ਵਿਚ ਟਰਾਂਸਪੋਰਟ ਕੰਪਨੀਆਂ ਵੱਲੋਂ ਬਿਨਾਂ ਟੈਕਸ ਅਤੇ ਬਿੱਲਾਂ ਤੋਂ ਵਪਾਰਕ ਸਾਮਾਨ ...