Tag: Travel agent cheats 20 lakh rupees

ਵਿਦੇਸ਼ ਭੇਜਣ ਦੇ ਨਾਂ ‘ਤੇ ਟਰੈਵਲ ਏਜੰਟ ਨੇ ਠੱਗੇ 20 ਲੱਖ ਰੁਪਏ, ਪੁਲਿਸ ਨੇ ਕੀਤਾ ਮਾਮਲਾ ਦਰਜ

ਪੰਜਾਬ ਤੋਂ ਹਰ ਰੋਜ਼ ਲੋਕਾਂ ਨੂੰ ਵਿਦੇਸ਼ ਭੇਜਣ ਦੇ ਨਾਮ 'ਤੇ ਧੋਖਾਧੜੀ ਦੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ। ਅਜਿਹਾ ਹੀ ਇੱਕ ਮਾਮਲਾ ਸਾਹਮਣੇ ਆ ਰਿਹਾ ਹੈ। ਦੱਸਿਆ ਜਾ ਰਿਹਾ ਹੈ ...