Tag: Trending news

ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ: ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਯਕੀਨੀ ਬਣਾਉਣ ਲਈ 44 ਹਜ਼ਾਰ ਤੋਂ ਵੱਧ ਪੁਲਿਸ ਕਰਮਚਾਰੀ ਤਾਇਨਾਤ

ਸੂਬੇ ਵਿੱਚ ਆਉਣ ਵਾਲੇ ਦਿਨਾਂ ’ਚ ਹੋਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਦੇ ਮੱਦੇਨਜ਼ਰ, ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਨੇ ਅੱਜ ਕਿਹਾ ਕਿ ਪੰਜਾਬ ਪੁਲਿਸ ...

ਪੰਜਾਬ ਪੁਲਿਸ ਦੀ ਵਰਦੀ ‘ਚ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਨਹੀਂ ਅਪਲੋਡ ਹੋਣਗੀਆਂ ਵੀਡੀਓਜ਼

ਚੰਡੀਗੜ੍ਹ : ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਪੁਲਿਸ ਮੁਲਾਜਮਾਂ ਵੱਲੋਂ ਅਣਉਚਿਤ ਵੀਡੀਓ ਅਤੇ ਰੀਲਾਂ ਪੋਸਟ ਕਰਨ ਦੀਆਂ ਦਿਨ-ਬ-ਦਿਨ ਵੱਧ ਰਹੀਆਂ ਘਟਨਾਵਾਂ ਵੇਖਦੇ ਹੋਏ ਪੰਜਾਬ ਪੁਲਿਸ ਨੇ ਸਖ਼ਤ ਦਿਸ਼ਾ-ਨਿਰਦੇਸ਼ ਲਾਗੂ ਕੀਤੇ ਹਨ। ...

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ ਤੇ 12ਵੀਂ ਦੀਆਂ ਪ੍ਰੀਖਿਆ ਫਾਰਮਾਂ ਲਈ ਸ਼ਡਿਊਲ ਜਾਰੀ

ਦਸਵੀਂ ਅਤੇ ਬਾਰਵੀਂ ਸ੍ਰੇਣੀ ਰੈਗੂਲਰ ਮਾਰਚ-2026 ਦੀ ਪਰੀਖਿਆਵਾਂ ਲਈ ਪ੍ਰੀਖਿਆ ਫਾਰਮ ਅਤੇ ਫੀਸ ਭਰਨ ਸਬੰਧੀ ਸ਼ਡਿਊਲ ਬੋਰਡ ਦਫਤਰ ਵੱਲੋਂ ਜਾਰੀ ਕੀਤਾ ਗਿਆ ਸੀ। ਇਸ ਤੋਂ ਬਾਅਦ ਮਿਤੀ 30.11.2025 ਤੱਕ ਸ਼ਡਿਊਲ ...

ਮਾਨ ਸਰਕਾਰ ਨੇ ਪੰਜਾਬ ਵਿੱਚ ਇੱਕ ਉੱਤਮ ਸਿੱਖਿਆ ਪ੍ਰਣਾਲੀ ਦੇ ਆਪਣੇ ਵਾਅਦੇ ਨੂੰ ਕੀਤਾ ਪੂਰਾ ! ਫਗਵਾੜਾ ਨੂੰ ਮਿਲਿਆ ਕਰੋੜਾਂ ਰੁਪਏ ਦਾ ਵਿਸ਼ਵ ਪੱਧਰੀ “ਸਕੂਲ ਆਫ਼ ਐਮੀਨੈਂਸ ” !

ਫਗਵਾੜਾ ਵਿੱਚ ਪੰਜਾਬ ਦਾ ਸਰਕਾਰੀ ਸਕੂਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੁਆਰਾ ਸਿੱਖਿਆ ਦੇ ਖੇਤਰ ਵਿੱਚ ਲਿਆਂਦੀ ਗਈ ਕ੍ਰਾਂਤੀ ਦੀ ਇੱਕ ਚਮਕਦਾਰ ਉਦਾਹਰਣ ਹੈ। ਇਹ ...

ਚੰਡੀਗੜ੍ਹ ਯੂਨੀਵਰਸਿਟੀ ‘ਚ ਕਰਵਾਏ ਗਏ ਪੰਜਵੇਂ FAP ‘ਚ 793 ਸਕੂਲਾਂ, ਮੁੱਖ ਅਧਿਆਪਕਾਂ, ਅਧਿਆਪਕਾਂ ਅਤੇ ਸਟਾਫ਼ ਮੈਂਬਰਾਂ ਨੂੰ ਮਿਲਿਆ ‘ਪ੍ਰਾਈਡ ਆਫ਼ ਸਕੂਲ ਐਵਾਰਡ’

ਚੰਡੀਗੜ੍ਹ/ਮੋਹਾਲੀ: ਚੰਡੀਗੜ੍ਹ ਯੂਨੀਵਰਸਿਟੀ ਵਿਖੇ ਕਰਵਾਏ ਗਏ ਦੋ ਰੋਜ਼ਾ 5ਵੇਂ ਫ਼ੈਡਰੇਸ਼ਨ ਆਫ਼ ਪ੍ਰਾਇਵੇਟ ਸਕੂਲਜ਼ ਐਂਡ ਐਸੋਸੀਏਸ਼ਨਜ਼ ਆਫ਼ ਪੰਜਾਬ (FAP) ਕੌਮੀ ਪੁਰਸਕਾਰ 2025 ਦੀ ਸ਼ਾਨਦਾਰ ਸਮਾਪਤੀ ਹੋਈ। ਇਸ ਸਮਾਗਮ ਵਿੱਚ ਭਾਰਤ ਵਿੱਚ ...

ਹੁਣ ਰੱਟਾ ਮਾਰਨ ਨਾਲ ਕੰਮ ਨਹੀਂ ਚੱਲੇਗਾ, ਬਦਲ ਗਿਆ ਹੈ ਪੈਟਰਨ, ਜਾਣੋ ਮਾਨ ਸਰਕਾਰ ਦਾ ਆਧੁਨਿਕ ਇਮਤਿਹਾਨ ਪੈਟਰਨ!

ਚੰਡੀਗੜ੍ਹ : ਪੰਜਾਬ ਦੇ ਲੱਖਾਂ ਵਿਦਿਆਰਥੀਆਂ ਦੇ ਭਵਿੱਖ ਨੂੰ ਸੁਰੱਖਿਅਤ ਅਤੇ ਸ਼ਕਤੀਸ਼ਾਲੀ ਬਣਾਉਣ ਲਈ, ਭਗਵੰਤ ਮਾਨ ਸਰਕਾਰ ਨੇ ਸਿੱਖਿਆ ਖੇਤਰ ਵਿੱਚ ਇੱਕ ਇਤਿਹਾਸਕ ਅਤੇ ਦੂਰਦਰਸ਼ੀ ਕਦਮ ਚੁੱਕਿਆ ਹੈ। ਪੰਜਾਬ ਸਕੂਲ ...

ਪੰਜਾਬ ਬਣਿਆ ਨਿਵੇਸ਼ ਦਾ ਕੇਂਦਰ : ਇੱਕ ਮਹੀਨੇ ਵਿੱਚ ₹4,700 ਕਰੋੜ ਦਾ ਰਿਕਾਰਡ ਨਿਵੇਸ਼

ਚੰਡੀਗੜ੍ਹ, 30 ਨਵੰਬਰ, 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਪੰਜਾਬ ਵਿੱਚ ਉਦਯੋਗਿਕ ਵਿਕਾਸ ਨਵੀਆਂ ਉਚਾਈਆਂ 'ਤੇ ਪਹੁੰਚ ਗਿਆ ਹੈ। ਸੂਬਾ ਸਰਕਾਰ ਦੀਆਂ ਨਿਵੇਸ਼-ਅਨੁਕੂਲ ਨੀਤੀਆਂ, ਪਾਰਦਰਸ਼ੀ ਸਰਕਾਰੀ ਕੰਮਕਾਜ ...

ਪੰਜਾਬ ਦੇ ਵਿਰੁੱਧ ਭਾਜਪਾ ਦੀ ਅਗਵਾਈ ਵਾਲੀ ਐਨ.ਡੀ.ਏ. ਸਰਕਾਰ ਦੇ ਘਿਨਾਉਣੇ ਕਦਮ ਦੀ ਜ਼ੋਰਦਾਰ ਮੁਖਾਲਫ਼ਤ ਕਰਾਂਗੇ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵਿਰੁੱਧ ਕੇਂਦਰ ਸਰਕਾਰ ਦੇ ਇਕ ਹੋਰ ਘਿਨਾਉਣੇ ਕਦਮ ਦੀ ਜ਼ੋਰਦਾਰ ਮੁਖਾਲਫ਼ਤ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਕੋਲੋਂ ਉਸ ਦੀ ਰਾਜਧਾਨੀ ...

Page 1 of 20 1 2 20