Tag: truck drivers in america

ਟਰੰਪ ਸਰਕਾਰ ਦੀ ਪੰਜਾਬੀ ਡਰਾਈਵਰਾਂ ‘ਤੇ ਸਖਤੀ, English Speaking ਕੀਤੀ ਜ਼ਰੂਰੀ

ਟਰੰਪ ਪ੍ਰਸ਼ਾਸਨ ਨੇ ਆਪਣੇ ਡਰਾਈਵਿੰਗ ਹੁਨਰ ਦੇ ਆਧਾਰ ‘ਤੇ ਨੌਕਰੀਆਂ ਦੀ ਭਾਲ ਵਿੱਚ ਅਮਰੀਕਾ ਗਏ ਪੰਜਾਬੀ ਨੌਜਵਾਨਾਂ ‘ਤੇ ਸਖਤੀ ਹੋਰ ਵਧਾ ਦਿੱਤੀ ਹੈ। ਟਰੱਕ ਡਰਾਈਵਰਾਂ ਲਈ ਅੰਗਰੇਜ਼ੀ ਬੋਲਣਾ ਲਾਜ਼ਮੀ ਕਰ ...