ਟਰੱਕ ਯੂਨੀਅਨਾਂ ਖਿਲਾਫ ਸਖ਼ਤ ਹੋਈ ਸੂਬਾ ਸਰਕਾਰ, ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ ਖਿਲਾਫ ਸਖ਼ਤੀ ਦੇ ਹੁਕਮ
ਪੰਜਾਬ 'ਚ ਖ਼ਤਮ ਕੀਤੀਆਂ ਟਰੱਕ ਯੂਨੀਅਨਾਂ ਵੱਲੋਂ ਉਦਯੋਗਾਂ ਲਈ ਖੜ੍ਹੀਆਂ ਕੀਤੀਆਂ ਜਾ ਰਹੀਆਂ ਦਿੱਕਤਾਂ ਦਾ ਗੰਭੀਰ ਨੋਟਿਸ ਲੈਂਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਨਿਯਮਾਂ ਦੀ ...