ਆਸਟ੍ਰੇਲੀਆ ‘ਚ ਇਕ ਹੋਰ ਪੰਜਾਬੀ ਨੌਜਵਾਨ ਦੀ ਹੋਈ ਮੌਤ, ਦੋ ਭੈਣਾਂ ਦਾ ਇਕਲੌਤਾ ਭਰਾ ਦੁਨੀਆ ਨੂੰ ਕਹਿ ਗਿਆ ਅਲਵਿਦਾ
ਆਸਟ੍ਰੇਲੀਆ ਵਿਚ ਇਕ ਹੋਰ ਪੰਜਾਬੀ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮਿਲੀ ਜਾਣਕਾਰੀ ਅਨੁਸਾਰ ਗੁਰਾਇਆ ਨਾਲ ਸਬੰਧਤ ਦਿਨੇਸ਼ ਕੁਮਾਰ ਭੌਂਸਲੇ (37) ਪੁੱਤਰ ਸਤਪਾਲ ਭੌਂਸਲੇ ਦੀ ਸੰਖੇਪ ਬਿਮਾਰੀ ਦੇ ਚਲਦਿਆਂ ...