ਮੁੱਖ ਮੰਤਰੀ ਦੀ ਅਗਵਾਈ ’ਚ ਕਾਲਜਾਂ ਤੇ ਯੂਨੀਵਰਸਿਟੀਆਂ ਦੇ ਅਧਿਆਪਕਾਂ ਦੇ ਯੂ.ਜੀ.ਸੀ. ਦੇ ਤਨਖਾਹ ਸਕੇਲ ਲਾਗੂ ਕਰਨ ਨੂੰ ਹਰੀ ਝੰਡੀ
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਮੰਤਰੀ ਮੰਡਲ ਨੇ ਸੂਬੇ ਦੀਆਂ ਯੂਨੀਵਰਸਿਟੀਆਂ, ਸਰਕਾਰੀ ਕਾਲਜਾਂ ਤੇ ਸਰਕਾਰੀ ਸਹਾਇਤਾ ਪ੍ਰਾਪਤ ਕਾਲਜਾਂ ਦੇ ਅਧਿਆਪਕਾਂ ਨੂੰ ਸੱਤਵੇਂ ਤਨਖਾਹ ਕਮਿਸ਼ਨ ਦੇ ਮੁਤਾਬਕ ਯੂ.ਜੀ.ਸੀ. ਦੇ ...