ਯੂਕੇ ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੂੰ ’ਸਰਕਾਰ-ਏ-ਖਾਲਸਾ ਪੁਰਸਕਾਰ’ ਨਾਲ ਕੀਤਾ ਗਿਆ ਸਨਮਾਨਿਤ
ਡੀਆਈਬੀ ਈਵੈਂਟਸ ਦੁਬਈ ਵੱਲੋਂ 'ਸਰਕਾਰ-ਏ-ਖਾਲਸਾ ਪੁਰਸਕਾਰ 2026' ਮਨਾਉਣ ਲਈ ਆਯੋਜਿਤ ਯਾਦਗਾਰੀ ਸਮਾਰੋਹ ਨਿਰਵਾਣ ਲਗਜ਼ਰੀ ਹੋਟਲ ਵਿਖੇ ਸਫਲਤਾਪੂਰਵਕ ਸਮਾਪਤ ਹੋਇਆ, ਜਿਸ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ...





