UK Visa New Rule: UK ‘ਚ ਵੀਜ਼ਾ ਨਿਯਮ ਹੋਣਗੇ ਸਖ਼ਤ, ਵਿਦਿਆਰਥੀਆਂ ਦੀਆਂ ਵਧਣਗੀਆਂ ਮੁਸ਼ਕਿਲਾਂ?
UK Visa New Rule: ਬ੍ਰਿਟਿਸ਼ ਪ੍ਰਧਾਨ ਮੰਤਰੀ ਕੀਰ ਸਟਾਰਮਰ ਦੀ ਅਗਵਾਈ ਵਾਲੀ ਸਰਕਾਰ ਨੇ ਇਮੀਗ੍ਰੇਸ਼ਨ ਪ੍ਰਣਾਲੀ ਵਿੱਚ ਵੱਡੇ ਬਦਲਾਅ ਕੀਤੇ ਹਨ। ਇਨ੍ਹਾਂ ਤਬਦੀਲੀਆਂ ਦਾ ਉਦੇਸ਼ ਪ੍ਰਵਾਸ ਨੂੰ ਘਟਾਉਣਾ, ਹੁਨਰਮੰਦ ਕਾਮਿਆਂ ...