‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਤਸਕਰਾਂ ਦੀਆਂ 2,730 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਗਈਆਂ: CM ਮਾਨ
ਚੰਡੀਗੜ੍ਹ : ਪੰਜਾਬ ਵਿੱਚ ਨਸ਼ੀਲੇ ਪਦਾਰਥਾਂ ਅਤੇ ਸੰਗਠਿਤ ਅਪਰਾਧਾਂ ਦੇ ਨੈੱਟਵਰਕਾਂ ਵਿਰੁੱਧ ਫੈਸਲਾਕੁੰਨ ਕਦਮ ਚੁੱਕਦਿਆਂ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਫੈਸਲਾਕੁਨ ਜਿੱਤ ਵੱਲ ...





