ਹੁਣ ਨਿੱਜੀ ਸਕੂਲਾਂ ਦੀ ਨਹੀਂ ਚੱਲੇਗੀ ਮਨਮਾਨੀ, ਕਿਤਾਬਾਂ ਵਰਦੀਆਂ ਨੂੰ ਲੈ ਕੇ ਸਿੱਖਿਆ ਮੰਤਰੀ ਵੱਲੋਂ ਨਵੇਂ ਹੁਕਮ ਜਾਰੀ
ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਸਾਰੇ ਨਿੱਜੀ ਸਕੂਲਾਂ ਖਿਲਾਫ ਸਖਤੀ ਦੇ ਆਦੇਸ਼ ਦੇ ਦਿੱਤੇ ਹਨ। ਵਰਦੀ ਤੇ ਕਿਤਾਬਾਂ ਨੂੰ ਲੈ ਕੇ ਮਾਨ ਸਰਕਾਰ ਵੱਲੋਂ ਨਵੇਂ ...