ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਗਣਤੰਤਰ ਦਿਵਸ ‘ਤੇ ਸਾਰੇ ਦੇਸ਼ ਵਾਸੀਆਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ
ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਅਮਿਤ ਸ਼ਾਹ ਨੇ ਗਣਤੰਤਰ ਦਿਵਸ 'ਤੇ ਸਾਰੇ ਦੇਸ਼ ਵਾਸੀਆਂ ਨੂੰ ਨਿੱਘੀਆਂ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ 'ਤੇ, ਗ੍ਰਹਿ ਮੰਤਰੀ ਨੇ ਸਾਰੇ ਆਜ਼ਾਦੀ ਘੁਲਾਟੀਆਂ ਅਤੇ ਸੰਵਿਧਾਨ ਨਿਰਮਾਤਾਵਾਂ ...





