ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕੀਤਾ ਦੌਰਾ, ਕਿਸਾਨਾਂ ਨਾਲ ਕੀਤੀ ਗੱਲਬਾਤ
shivraj chouhan visit punjab: ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਵੀਰਵਾਰ ਨੂੰ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਅਤੇ ਪ੍ਰਭਾਵਿਤ ਕਿਸਾਨਾਂ ਨਾਲ ਗੱਲਬਾਤ ਕੀਤੀ। ...