ਕੇਂਦਰੀ ਸਿਹਤ ਮੰਤਰੀ ਪਹੁੰਚੇ ਪਟਿਆਲਾ: ਪੰਜਾਬ ਦੇ ਸਿਹਤ ਮੰਤਰੀ ਨੇ ਹਸਪਤਾਲਾਂ ਲਈ ਮਦਦ ਮੰਗੀ, ਮੰਡਵੀਆ ਨੇ ਦਿੱਤਾ ਮਦਦ ਦਾ ਭਰੋਸਾ
ਕੇਂਦਰੀ ਸਿਹਤ ਮੰਤਰੀ ਡਾ: ਮਨਸੁਖ ਮੰਡਵੀਆ ਅੱਜ ਪਟਿਆਲਾ ਪਹੁੰਚੇ। ਇਸ ਦੌਰਾਨ ਪੰਜਾਬ ਦੇ ਸਿਹਤ ਮੰਤਰੀ ਡਾ: ਬਲਬੀਰ ਸਿੰਘ ਨੇ ਉਨ੍ਹਾਂ ਦਾ ਸਵਾਗਤ ਕੀਤਾ। ਕੇਂਦਰੀ ਮੰਤਰੀ ਨਾਲ ਪੰਜਾਬ ਦੇ ਸਿਹਤ ਖੇਤਰ ...