ਸੰਯੁਕਤ ਮੋਰਚੇ ਤੋਂ ਸਸਪੈਂਡ ਹੋਣ ਤੋਂ ਬਾਅਦ ਰੁਲਦੂ ਸਿੰਘ ਮਾਨਸਾ ਦੇ ਸਮਰਥਕਾਂ ਦੀ ਕੈਂਪ ਦੇ ਅੰਦਰ ਵੜ੍ਹ ਕੇ ਕੁੱਟਮਾਰ
ਕੇਂਦਰ ਵੱਲੋਂ ਬਣਾਏ 3 ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨ 8 ਮਹੀਨੇ ਤੋਂ ਦਿੱਲੀ ਦੇ ਵੱਖ-ਵੱਖ ਬਾਰਡਰਾਂ 'ਤੇ ਧਰਨਾ ਪ੍ਰਦਰਸ਼ਨ ਕਰ ਰਹੇ ਹਨ | ਟਿੱਕਰੀ ਬਾਰਡਰ ਤੋਂ ਵੱਡੀ ਖ਼ਬਰ ਸਾਹਮਣੇ ...