Tag: United Teachers Front

ਸੰਯੁਕਤ ਅਧਿਆਪਕ ਫਰੰਟ ਵੱਲੋਂ 6ਵੇਂ ਤਨਖਾਹ ਕਮਿਸ਼ਨ ਖ਼ਿਲਾਫ਼ ਸੂਬਾਈ ਪ੍ਰਦਰਸ਼ਨ

ਛੇਵੇਂ ਤਨਖ਼ਾਹ ਕਮਿਸ਼ਨ ਖ਼ਿਲਾਫ਼ ਅੱਜ ਸੰਯੁਕਤ ਅਧਿਆਪਕ ਫਰੰਟ ਵੱਲੋਂ ਅੱਜ ਇਥੇ ਸੂਬਾਈ ਪੱਧਰ ਦਾ ਰੋਸ ਵਿਖਾਵਾ ਕੀਤਾ ਗਿਆ। ਪ੍ਰਦਰਸ਼ਨ ਵਿਚ ਹਜ਼ਾਰਾਂ ਅਧਿਆਪਕ ਸ਼ਾਮਲ ਹੋਏ। ਫਰੰਟ ਦੇ ਆਗੂਆਂ ਵੱਲੋਂ ਇਲਜ਼ਾਮ ਲਾਇਆ ...