Tag: Vaishno Devi Yatra Update

ਭਾਰੀ ਬਾਰਿਸ਼ ਕਾਰਨ ਮਾਤਾ ਵੈਸ਼ਨੋ ਦੇਵੀ ਤੀਰਥ ਯਾਤਰਾ ਲਗਾਤਾਰ 13ਵੇਂ ਦਿਨ ਵੀ ਬੰਦ

vaishno devi yatra suspended: ਸ਼੍ਰੀ ਮਾਤਾ ਵੈਸ਼ਨੋ ਦੇਵੀ ਯਾਤਰਾ ਅੱਜ ਲਗਾਤਾਰ 13ਵੇਂ ਦਿਨ ਵੀ ਮੁਅੱਤਲ ਰਹੀ। 26 ਅਗਸਤ ਨੂੰ ਜ਼ਮੀਨ ਖਿਸਕਣ ਤੋਂ ਬਾਅਦ ਯਾਤਰਾ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ। ...