Tag: verka milk price drop

CM ਮਾਨ ਵੱਲੋਂ ਦੁੱਧ ਅਤੇ ਹੋਰ ਡੇਅਰੀ ਉਤਪਾਦਾਂ ਦੀਆਂ ਕੀਮਤਾਂ ‘ਚ ਕਟੌਤੀ ਦਾ ਐਲਾਨ, ਸਸਤਾ ਹੋਇਆ Verka ਦਾ ਦੁੱਧ

ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ 22 ਸਤੰਬਰ ਤੋਂ ਵੇਰਕਾ ਦੇ ਦੁੱਧ ਅਤੇ ਉਤਪਾਦਾਂ ਦੀਆਂ ਕੀਮਤਾਂ ਵਿੱਚ ਵੱਡੀ ਕਟੌਤੀ ਦਾ ਐਲਾਨ ਕੀਤਾ ਹੈ। 22 ਸਤੰਬਰ ਤੋਂ ਦੇਸ਼ ਭਰ ਵਿੱਚ ...