ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚੀਆਂ ਪਾਸਟਰ ਬਜਿੰਦਰ ਤੋਂ ਪੀੜਤ ਮਹਿਲਾਵਾਂ, ਜਥੇਦਾਰ ਨੂੰ ਲਗਾਈ ਮਦਦ ਦੀ ਗੁਹਾਰ: ਵੀਡੀਓ
ਪੰਜਾਬ ਦੀ ਮੋਹਾਲੀ ਅਦਾਲਤ ਵੱਲੋਂ ਪਾਦਰੀ ਬਜਿੰਦਰ ਨੂੰ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਅੱਜ (ਸ਼ਨੀਵਾਰ) ਦੋ ਪੀੜਤ ਔਰਤਾਂ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚੀਆਂ। ਜਿੱਥੇ ਉਹ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ...