ਸਿੱਧੂ ਮੂਸੇਵਾਲਾ ਦੇ ਪਿਤਾ ਨੇ ਵਿਧਾਨ ਸਭਾ ਚੋਣ ਲੜਨ ਦਾ ਕੀਤਾ ਐਲਾਨ, ਕਿਹਾ “ਪੁੱਤ ਦੀ ਇੱਛਾ ਕਰਾਂਗਾ ਪੂਰੀ”
ਮਰਹੂਮ ਪੰਜਾਬੀ ਗਾਇਕ ਅਤੇ ਰੈਪਰ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵੱਲੋਂ ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ ਕੀਤਾ ਗਿਆ ਹੈ। ਮਾਨਸਾ ਵਿੱਚ ਜ਼ਿਲ੍ਹਾ ਪ੍ਰਧਾਨਗੀ ਨੂੰ ਲੈ ਕੇ ਮੀਟਿੰਗਾਂ ਕੀਤੀਆਂ ...