ਸਾਬਕਾ ਮੰਤਰੀ ਦੀ ਜ਼ਮਾਨਤ ‘ਤੇ ਵਿਜੀਲੈਂਸ ਦੇ AIG ਨੂੰ 50 ਲੱਖ ਦੀ ਰਿਸ਼ਵਤ ਮਾਮਲੇ ‘ਚ ਹਾਈਕੋਰਟ ਨੇ ਪੰਜਾਬ ਸਰਕਾਰ ਤੋਂ ਮੰਗਿਆ ਜਵਾਬ
ਪੰਜਾਬ ਕਾਂਗਰਸ ਦੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਵੱਲੋਂ ਦਾਇਰ ਨਿਯਮਤ ਜ਼ਮਾਨਤ ਪਟੀਸ਼ਨ 'ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਸੁਣਵਾਈ ਹੋਈ। ਹਾਈਕੋਰਟ ਨੇ ਇਸ ਮਾਮਲੇ 'ਚ ਪੰਜਾਬ ਸਰਕਾਰ ਤੋਂ ...