ਸਰਪੰਚਾਂ ਤੋਂ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਵੱਲੋਂ ਬੀ.ਡੀ.ਪੀ.ਓ. ਗ੍ਰਿਫ਼ਤਾਰ
ਸਰਪੰਚਾਂ ਤੋਂ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਵੱਲੋਂ ਬੀ.ਡੀ.ਪੀ.ਓ. ਗ੍ਰਿਫ਼ਤਾਰ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਬਲਾਕ ਮਮਦੋਟ, ਜ਼ਿਲ੍ਹਾ ਫਿਰੋਜ਼ਪੁਰ ਵਿਖੇ ਤਾਇਨਾਤ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ (ਬੀਡੀਪੀਓ) ਸਰਬਜੀਤ ਸਿੰਘ ...