Tag: Vigilance Bureau arrests Patwari for accepting bribe of Rs. 4000

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਟਾਲਰੈਂਸ ਨੀਤੀ ਅਨੁਸਾਰ, ਮਾਲ ਦਫ਼ਤਰ ਕੱਟੂ ਸਬ-ਤਹਿਸੀਲ ਧਨੌਲਾ ਜ਼ਿਲ੍ਹਾ ਬਰਨਾਲਾ ਵਿਖੇ ਤਾਇਨਾਤ ...