Tag: Vigilance Bureau catches ASI red-handed while accepting bribe of Rs. 30000

ਵਿਜੀਲੈਂਸ ਬਿਊਰੋ ਨੇ ਏਐਸਆਈ ਨੂੰ 30,000 ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕੀਤਾ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਮੁਹਿੰਮ ਦੇ ਹਿੱਸੇ ਵਜੋਂ, ਸਦਰ ਪੁਲਿਸ ਸਟੇਸ਼ਨ, ਮੋਰਿੰਡਾ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏਐਸਆਈ) ਅਵਤਾਰ ਸਿੰਘ ਨੂੰ ₹30,000 ਦੀ ਰਿਸ਼ਵਤ ਲੈਂਦੇ ਹੋਏ ...