Tag: Vigilance catches inspector red-handed while taking bribe of Rs 30000

ਵਿਜੀਲੈਂਸ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਥਾਣਾ ਡਿਵੀਜ਼ਨ ਨੰਬਰ 4 ਲੁਧਿਆਣਾ ਵਿਖੇ ਐਸ.ਐਚ.ਓ. ਵਜੋਂ ਤਾਇਨਾਤ ਇੰਸਪੈਕਟਰ ਗੁਰਜੀਤ ਸਿੰਘ ਨੂੰ 30,000 ਰੁਪਏ ਰਿਸ਼ਵਤ ...